The topic ‘education and nationalism’ has been discussed in the Punjabi University
ਪੰਜਾਬੀ ਯੂਨੀਵਰਸਿਟੀ ਵਿਚ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਅਕਾਲ ਨਿਊਜ਼ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਸਿੱਖ ਚਿੰਤਕ ਭਾਈ ਅਜਮੇਰ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ (ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਅਤੇ ਡਾ. ਸਿਕੰਦਰ ਸਿੰਘ (ਇੰਚਾਰਜ,…