RSS tampered with Sikh history
ਹੁਣ ਆਰਐਸਐਸ ਵੱਲੋਂ ਸਿੱਖ ਇਤਿਹਾਸ ਨਾਲ ਛੇੜਛਾੜ ! ਗੁਰੂ ਸਾਹਿਬਾਨ ਨੂੰ ਗਊ ਪੂਜਕ ਤੇ ਹਿੰਦੂ ਰੀਤੀ ਰਿਵਾਜਾਂ ਦਾ ਹਾਮੀ ਸਿੱਧ ਕਰਨ ਦਾ ਯਤਨ ਆਰਐਸਐਸ ਦੀ ਇਸ ਕਾਰਵਾਈ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ :- ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਕਾਲ ਨਿਉਜ਼ :- ਸਿੱਖ ਇਤਿਹਾਸ ਨਾਲ ਛੇੜਛਾੜ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ…