At the passport office of Gujarat, the Sikh person asked to take down his turban and take a photo
ਗੁਜਰਾਤ ਦੇ ਪਾਸਪੋਰਟ ਦਫ਼ਤਰ ਵਿਖੇ ਸਿੱਖ ਵਿਅਕਤੀ ਨੂੰ ਦਸਤਾਰ ਉਤਾਰ ਕੇ ਫੋਟੋ ਕਰਵਾਉਣ ਲਈ ਆਖਿਆ ਸਿੱਖਾਂ ਨਾਲ ਵਿਤਕਰੇ ਦੀਆਂ ਘਟਨਾਵਾਂ ਵਿਦੇਸ਼ਾਂ ਵਿਚ ਹੀ ਨਹੀਂ ਬਲਕਿ ਦੇਸ਼ ਵਿਚ ਵੀ ਵਾਪਰ ਰਹੀਆਂ ਹਨ। ਅਕਾਲ ਨਿਊਜ਼ :- ਸਿੱਖਾਂ ਨਾਲ ਵਿਤਕਰੇ ਦੀਆਂ ਘਟਨਾਵਾਂ ਵਿਦੇਸ਼ਾਂ ਵਿਚ ਹੀ ਨਹੀਂ ਬਲਕਿ ਦੇਸ਼ ਵਿਚ ਵੀ ਵਾਪਰ ਰਹੀਆਂ ਹਨ। ਹੁਣ ਗੁਜਰਾਤ ਦੇ ਭਾਵਨਗਰ ਪਾਸਪੋਰਟ…