SGPC President Prof. Badungar said; There is no evil in demanding Khalistan
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਕਰਨੀ ਕੋਈ ਗਲਤ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਵੱਖਰੀ ਕੌਮ ਹੈ, ਖ਼ਾਲਿਸਤਾਨ ਦੀ ਮੰਗ ਨਾ ਤਾਂ ਗ਼ੈਰਕਾਨੂੰਨੀ ਹੈ ਅਤੇ ਨਾ ਹੀ ਕੋਈ ਅਪਰਾਧ ਹੈ। ਬਡੂੰਗਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਵਲੋਂ ਅਮਰੀਕਾ ‘ਚ ਹੋਬੋਕਨ ਸ਼ਹਿਰ ਦੇ ਮੇਅਰ ਦੀ…